Page10
Tempo:
ਚਰਪਟ ਛੰਦ ॥ ਤ੍ਵ ਪ੍ਰਸਾਦਿ ॥ ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥ ਅਖੱਲ ਜੋਗੇ ॥ ਅਚੱਲ ਭੋਗੇ ॥੭੪॥ ਅਚੱਲ ਰਾਜੇ ॥ ਅਟੱਲ ਸਾਜੇ ॥ ਅਖੱਲ ਧਰਮੰ ॥ ਅਲੱਖ ਕਰਮੰ ॥੭੫॥ ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੇ ॥ ਸਰਬੰ ਮਾਨੇ ॥੭੬॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ਸਰਬੰ ਭੁਗਤਾ ॥ ਸਰਬੰ ਜੁਗਤਾ ॥੭੭॥ ਸਰਬੰ ਦੇਵੰ ॥ ਸਰਬੰ ਭੇਵੰ ॥ ਸਰਬੰ ਕਾਲੇ ॥ ਸਰਬੰ ਪਾਲੇ ॥੭੮॥