My Library

Guru Granth Sahib

Sikh Gurus+Bhagats

Page1119 Tempo:
<<<1118 List Books Page >>>1120
ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥ ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥੨॥੧॥੨॥ ੴ ਸਤਿਗੁਰ ਪ੍ਰਸਾਦਿ ॥ ਕੇਦਾਰਾ ਮਹਲਾ ੫ ਘਰੁ ੨ ॥ ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥੧॥ ਰਹਾਉ ॥ ਦਰਸਨ ਪਿਆਸ ਲੋਚਨ ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥੧॥ ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥ ੴ ਸਤਿਗੁਰ ਪ੍ਰਸਾਦਿ ॥ ਕੇਦਾਰਾ ਮਹਲਾ ੫ ਘਰੁ ੩ ॥ ਦੀਨ ਬਿਨਉ ਸੁਨੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥ ਰਾਖੁ ਹੋ ਕਿਰਪਾਲ ॥੧॥ ਰਹਾਉ ॥ ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥ ਸਰਣਿ ਬੰਦਨ ਕਰੁਣਾ ਪਤੇ ॥ ਭਵ ਹਰਣ ਹਰਿ ਹਰਿ ਹਰਿ ਹਰੇ ॥ ਏਕ ਤੂਹੀ ਦੀਨ ਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰ ॥ ਲਗਿ ਸੰਤਨਾ ਪਗ ਪਾਲ ॥੨॥੧॥੨॥ ੴ ਸਤਿਗੁਰ ਪ੍ਰਸਾਦਿ ॥ ਕੇਦਾਰਾ ਮਹਲਾ ੫ ਘਰੁ ੪ ॥ ਸਰਨੀ ਆਇਓ ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥ ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥੧॥ ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥ ਕੇਦਾਰਾ ਮਹਲਾ ੫ ॥ ਹਰਿ ਕੇ ਦਰਸਨ ਕੋ ਮਨਿ ਚਾਉ ॥ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥੧॥ ਰਹਾਉ ॥
<<<1118 List Books Page >>>1120

© 2026 Lehal.net