My Library

cookies are null

Guru Granth Sahib

Sikh Gurus+Bhagats

Page1229 Tempo:
<<<1228 List Books Page >>>1230
ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥ ੴ ਸਤਿਗੁਰ ਪ੍ਰਸਾਦਿ ॥ ਸਾਰੰਗ ਮਹਲਾ ੫ ਚਉਪਦੇ ਘਰੁ ੫ ॥ ਹਰਿ ਭਜਿ ਆਨ ਕਰਮ ਬਿਕਾਰ ॥ ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ ॥੧॥ ਰਹਾਉ ॥ ਖਾਤ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥ ਨਰਕ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ ॥੧॥ ਪਰ ਦ੍ਰੋਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥ ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥੨॥ ਬਿਖੁ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥ ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ ॥੩॥ ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥ ਕਰ ਜੋਰਿ ਨਾਨਕੁ ਸਰਨਿ ਆਇਓ ਗੋੁਪਾਲ ਪੁਰਖ ਅਪਾਰ ॥੪॥੧॥੧੨੯॥ ੴ ਸਤਿਗੁਰ ਪ੍ਰਸਾਦਿ ॥ ਸਾਰਗ ਮਹਲਾ ੫ ਘਰੁ ੬ ਪੜਤਾਲ ॥ ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥ ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥ ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭ ਸਦਾ ਰੀ ਦਇਆਰੁ ॥ ਕਾਂਏਂ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਜਮਹਿ ਮੇਲ ॥੨॥੧॥੧੩੦॥ ਸਾਰਗ ਮਹਲਾ ੫ ॥ ਕੰਚਨਾ ਬਹੁ ਦਤ ਕਰਾ ॥ ਭੂਮਿ ਦਾਨੁ ਅਰਪਿ ਧਰਾ ॥ ਮਨ ਅਨਿਕ ਸੋਚ ਪਵਿਤ੍ਰ ਕਰਤ ॥ ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥੧॥ ਰਹਾਉ ॥ ਚਾਰਿ ਬੇਦ ਜਿਹਵ ਭਨੇ ॥ ਦਸ ਅਸਟ ਖਸਟ ਸ੍ਰਵਨ ਸੁਨੇ ॥ ਨਹੀ ਤੁਲਿ ਗੋਬਿਦ ਨਾਮ ਧੁਨੇ ॥ ਮਨ ਚਰਨ ਕਮਲ ਲਾਗੇ ॥੧॥ ਬਰਤ ਸੰਧਿ ਸੋਚ ਚਾਰ ॥ ਕ੍ਰਿਆ ਕੁੰਟਿ ਨਿਰਾਹਾਰ ॥ ਅਪਰਸ ਕਰਤ ਪਾਕਸਾਰ ॥ ਨਿਵਲੀ ਕਰਮ ਬਹੁ ਬਿਸਥਾਰ ॥ ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ ਰਾਮ ਦਇਆਰ ਸੁਨਿ ਦੀਨ ਬੇਨਤੀ ॥ ਦੇਹੁ ਦਰਸੁ ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥੨॥੨॥੧੩੧॥ ਸਾਰਗ ਮਹਲਾ ੫ ॥
<<<1228 List Books Page >>>1230

© 2026 Lehal.net