My Library

Guru Granth Sahib

Sikh Gurus+Bhagats

Page1319 Tempo:
<<<1318 List Books Page >>>1320
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਕਲਿਆਨ ਮਹਲਾ ੪ ॥ ਰਾਮਾ ਰਮ ਰਾਮੈ ਅੰਤੁ ਨ ਪਾਇਆ ॥ ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥ ਰਹਾਉ ॥ ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥ ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥ ਗੋਬਿਦ ਗੁਣ ਗੋਬਿਦ ਸਦਾ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥ ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥ ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥ ਤੁਮੑ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥ ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥ ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥੪॥੧॥ ਕਲਿਆਨੁ ਮਹਲਾ ੪ ॥ ਹਰਿ ਜਨੁ ਗੁਨ ਗਾਵਤ ਹਸਿਆ ॥ ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥ ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥ ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥ ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥ ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥੨॥ ਜਨ ਕੇ ਤੁਮੑ ਹਰਿ ਰਾਖੇ ਸੁਆਮੀ ਤੁਮੑ ਜੁਗਿ ਜੁਗਿ ਜਨ ਰਖਿਆ ॥ ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥ ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥ ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥ ਕਲਿਆਨ ਮਹਲਾ ੪ ॥
<<<1318 List Books Page >>>1320

© 2026 Lehal.net