My Library

cookies are null

Guru Granth Sahib

Sikh Gurus+Bhagats

Page1353 Tempo:
<<<1352 List Books Page >>>1354
ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸਲੋਕ ਸਹਸਕ੍ਰਿਤੀ ਮਹਲਾ ੧ ॥ ਪੜੑਿ ਪੁਸ੍ਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠੁ ਬਿਭੂਖਨ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੋ ਜਾਨਸਿ ਬ੍ਰਹਮੰ ਕਰਮੰ ॥ ਸਭ ਫੋਕਟ ਨਿਸਚੈ ਕਰਮੰ ॥ ਕਹੁ ਨਾਨਕ ਨਿਸਚੌ ਧੵਿਾਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੧॥ ਨਿਹਫਲੰ ਤਸੵ ਜਨਮਸੵ ਜਾਵਦ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸੵ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥ ਖੵਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ ਏਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾ ਤ ਆਤਮਹ ॥ ਆਤਮੰ ਸ੍ਰੀ ਬਾਸ੍ਵਦੇਵਸੵ ਜੇ ਕੋਈ ਜਾਨਸਿ ਭੇਵ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸਲੋਕ ਸਹਸਕ੍ਰਿਤੀ ਮਹਲਾ ੫ ॥ ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥ ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬੵਤੇ ॥ ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥ ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧੵੰ ਅਚੁਤ ਤਨਹ ॥੧॥
<<<1352 List Books Page >>>1354

© 2026 Lehal.net