My Library

Guru Granth Sahib

Sikh Gurus+Bhagats

Page1354 Tempo:
<<<1353 List Books Page >>>1355
ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ ॥ ਧ੍ਰਿਗ ਸ੍ਨੇਹੰ ਬਨਿਤਾ ਬਿਲਾਸ ਸੁਤਹ ॥ ਧ੍ਰਿਗ ਸ੍ਨੇਹੰ ਗ੍ਰਿਹਾਰਥ ਕਹ ॥ ਸਾਧਸੰਗ ਸ੍ਨੇਹ ਸਤੵਿੰ ਸੁਖਯੰ ਬਸੰਤਿ ਨਾਨਕਹ ॥੨॥ ਮਿਥੵੰਤ ਦੇਹੰ ਖੀਣੰਤ ਬਲਨੰ ॥ ਬਰਧੰਤਿ ਜਰੂਆ ਹਿਤੵੰਤ ਮਾਇਆ ॥ ਅਤੵੰਤ ਆਸਾ ਆਥਿਤੵ ਭਵਨੰ ॥ ਗਨੰਤ ਸ੍ਵਾਸਾ ਭੈਯਾਨ ਧਰਮੰ ॥ ਪਤੰਤਿ ਮੋਹ ਕੂਪ ਦੁਰਲਭੵ ਦੇਹੰ ਤਤ ਆਸ੍ਰਯੰ ਨਾਨਕ ॥ ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥੩॥ ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ ॥ ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥ ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ ॥ ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥ ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥੪॥ ਸੁਭੰਤ ਤੁਯੰ ਅਚੁਤ ਗੁਣਗੵੰ ਪੂਰਨੰ ਬਹੁਲੋ ਕ੍ਰਿਪਾਲਾ ॥ ਗੰਭੀਰੰ ਊਚੈ ਸਰਬਗਿ ਅਪਾਰਾ ॥ ਭ੍ਰਿਤਿਆ ਪ੍ਰਿਅੰ ਬਿਸ੍ਰਾਮ ਚਰਣੰ ॥ ਅਨਾਥ ਨਾਥੇ ਨਾਨਕ ਸਰਣੰ ॥੫॥ ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖੵ ਆਵਧਹ ॥ ਅਹੋ ਜਸੵ ਰਖੇਣ ਗੋਪਾਲਹ ਨਾਨਕ ਰੋਮ ਨ ਛੇਦੵਤੇ ॥੬॥ ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ ਚਤੁਰ ਦਿਸਹ ॥ ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ ॥ ਹੋਵੰਤਿ ਆਗਿਆ ਭਗਵਾਨ ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥੭॥ ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ ॥ ਮਿਟੰਤਿ ਤਤ੍ਰਾਗਤ ਭਰਮ ਮੋਹੰ ॥ ਭਗਵਾਨ ਰਮਣੰ ਸਰਬਤ੍ਰ ਥਾਨੵਿੰ ॥ ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ ਰਸਨਾ ॥ ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥੮॥ ਘਟੰਤ ਰੂਪੰ ਘਟੰਤ ਦੀਪੰ ਘਟੰਤ ਰਵਿ ਸਸੀਅਰ ਨਖੵਤ੍ਰ ਗਗਨੰ ॥ ਘਟੰਤ ਬਸੁਧਾ ਗਿਰਿ ਤਰ ਸਿਖੰਡੰ ॥ ਘਟੰਤ ਲਲਨਾ ਸੁਤ ਭ੍ਰਾਤ ਹੀਤੰ ॥ ਘਟੰਤ ਕਨਿਕ ਮਾਨਿਕ ਮਾਇਆ ਸ੍ਵਰੂਪੰ ॥ ਨਹ ਘਟੰਤ ਕੇਵਲ ਗੋਪਾਲ ਅਚੁਤ ॥ ਅਸਥਿਰੰ ਨਾਨਕ ਸਾਧ ਜਨ ॥੯॥ ਨਹ ਬਿਲੰਬ ਧਰਮੰ ਬਿਲੰਬ ਪਾਪੰ ॥ ਦ੍ਰਿੜੰਤ ਨਾਮੰ ਤਜੰਤ ਲੋਭੰ ॥ ਸਰਣਿ ਸੰਤੰ ਕਿਲਬਿਖ ਨਾਸੰ ਪ੍ਰਾਪਤੰ ਧਰਮ ਲਖੵਿਣ ॥ ਨਾਨਕ ਜਿਹ ਸੁਪ੍ਰਸੰਨ ਮਾਧਵਹ ॥੧੦॥ ਮਿਰਤ ਮੋਹੰ ਅਲਪ ਬੁਧੵੰ ਰਚੰਤਿ ਬਨਿਤਾ ਬਿਨੋਦ ਸਾਹੰ ॥ ਜੌਬਨ ਬਹਿਕ੍ਰਮ ਕਨਿਕ ਕੁੰਡਲਹ ॥ ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤੵੰਤ ਮਾਇਆ ਬੵਾਪਿਤੰ ॥ ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥੧੧॥ ਜਨਮੰ ਤ ਮਰਣੰ ਹਰਖੰ ਤ ਸੋਗੰ ਭੋਗੰ ਤ ਰੋਗੰ ॥
<<<1353 List Books Page >>>1355

© 2026 Lehal.net