Page1356
Tempo:
ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥ ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥੨੧॥ ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪਰਖੋਤਮੰ ॥ ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥੨੨॥ ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥ ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥ ਵਰਤੰਤਿ ਸੁਖ ਆਨੰਦ ਪ੍ਰਸਾਦਹ ॥ ਸਿਮਰੰਤ ਨਾਨਕ ਹਰਿ ਹਰਿ ਹਰੇ ॥ ਅਨਿਤੵ ਰਚਨਾ ਨਿਰਮੋਹ ਤੇ ॥੨੩॥ ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥ ਬਿਪਰੀਤ ਬੁਧੵੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥੨੪॥ ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸੵ ਸਿਮਰਣ ਰਿਦੰਤਰਹ ॥ ਆਰੋਗੵੰ ਮਹਾ ਰੋਗੵੰ ਬਿਸਿਮ੍ਰਿਤੇ ਕਰੁਣਾ ਮਯਹ ॥੨੫॥ ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥ ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪੵਤੇ ॥੨੬॥ ਸਹਣ ਸੀਲ ਸੰਤੰ ਸਮ ਮਿਤ੍ਰਸੵ ਦੁਰਜਨਹ ॥ ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥੨੭॥ ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥ ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥ ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥੨੮॥ ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥ ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥ ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ ॥ ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੁੋਪਾਲ ਕੀਰਤਨਹ ॥ ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸੵੰ ਕਰੋਤਿ ਪੰਚ ਤਸਕਰਹ ॥੨੯॥ ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥ ਤਤਹ ਕੁਟੰਬ ਮੋਹ ਮਿਥੵਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥੩੦॥ ਨਚ ਬਿਦਿਆ ਨਿਧਾਨ ਨਿਗਮੰ ਨਚ ਗੁਣਗੵ ਨਾਮ ਕੀਰਤਨਹ ॥ ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥ ਭਾਗ ਉਦਿਮ ਲਬਧੵੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥੩੧॥ ਕੰਠ ਰਮਣੀਯ ਰਾਮ ਰਾਮ ਮਾਲਾ ਹਸਤ ਊਚ ਪ੍ਰੇਮ ਧਾਰਣੀ ॥ ਜੀਹ ਭਣਿ ਜੋ ਉਤਮ ਸਲੋਕ ਉਧਰਣੰ ਨੈਨ ਨੰਦਨੀ ॥੩੨॥ ਗੁਰ ਮੰਤ੍ਰ ਹੀਣਸੵ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥ ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥੩੩॥ ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥