My Library

Guru Granth Sahib

Sikh Gurus+Bhagats

Page1360 Tempo:
<<<1359 List Books Page >>>1361
ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥ ਆਤਮ ਰਤੰ ਸੰਸਾਰ ਗਹੰ ਤੇ ਨਰ ਨਾਨਕ ਨਿਹਫਲਹ ॥੬੫॥ ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਜੀਅ ਕਹ ॥ ਲਉ ਲਈ ਤ੍ਰਿਸਨਾ ਅਤਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥੬੬॥ ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ ॥ ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਨ ਸੰਸਯਹ ॥੬੭॥੪॥ ੴ ਸਤਿਗੁਰ ਪ੍ਰਸਾਦਿ ॥ ਮਹਲਾ ੫ ਗਾਥਾ ॥ ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖੵ ਦੇਹੰ ਮਲੀਣੰ ॥ ਮਜਾ ਰੁਧਿਰ ਦ੍ਰੁਗੰਧਾ ਨਾਨਕ ਅਥਿ ਗਰਬੇਣ ਅਗੵਾਨਣੋ ॥੧॥ ਪਰਮਾਣੋ ਪਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥ ਗਛੇਣ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ ਸਿਧੵਤੇ ॥੨॥ ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥ ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ ॥੩॥ ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥ ਲਬਧੵੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ ਗੋਪਾਲ ਭਜਣੰ ॥੪॥ ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥ ਨਿਕਟਿ ਬਸੰਤੋ ਬਾਂਸੋ ਨਾਨਕ ਅਹੰ ਬੁਧਿ ਨ ਬੋਹਤੇ ॥੫॥ ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥ ਹਤੰ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ ॥੬॥ ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥ ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ ॥੭॥ ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥ ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸਰੋ ਰੈਣੀ ॥੮॥ ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥ ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ ਬਿਆਪਣਹ ॥੯॥ ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥ ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ ਸਾਧ ਸੰਗਮਹ ॥੧੦॥ ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥ ਹਰਿ ਚਰਣ ਕਮਲ ਧੵਾਨੰ ਨਾਨਕ ਕੁਲ ਸਮੂਹ ਉਧਾਰਣਹ ॥੧੧॥ ਸੁੰਦਰ ਮੰਦਰ ਸੈਣਹ ਜੇਣ ਮਧੵ ਹਰਿ ਕੀਰਤਨਹ ॥ ਮੁਕਤੇ ਰਮਣ ਗੋਬਿੰਦਹ ਨਾਨਕ ਲਬਧੵੰ ਬਡ ਭਾਗਣਹ ॥੧੨॥ ਹਰਿ ਲਬਧੋ ਮਿਤ੍ਰ ਸੁਮਿਤੋ ॥ ਬਿਦਾਰਣ ਕਦੇ ਨ ਚਿਤੋ ॥ ਜਾ ਕਾ ਅਸਥਲੁ ਤੋਲੁ ਅਮਿਤੋ ॥ ਸੁੋਈ ਨਾਨਕ ਸਖਾ ਜੀਅ ਸੰਗਿ ਕਿਤੋ ॥੧੩॥ ਅਪਜਸੰ ਮਿਟੰਤ ਸਤ ਪੁਤ੍ਰਹ ॥
<<<1359 List Books Page >>>1361

© 2026 Lehal.net