My Library

cookies are null

Guru Granth Sahib

Sikh Gurus+Bhagats

Page1407 Tempo:
<<<1406 List Books Page >>>1408
ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥ ਸਗਲ ਮਨੋਰਥ ਪੂਰੀ ਆਸਾ ॥ ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ ਕਲੵ ਜੋੜਿ ਕਰ ਸੁਜਸੁ ਵਖਾਣਿਓ ॥ ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥ ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥ ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥ ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜੑਾਯਉ ॥ ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥ ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥ ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥ ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥ ਖੇਲੁ ਗੂੜੑਉ ਕੀਅਉ ਹਰਿ ਰਾਇ ਸੰਤੋਖਿ ਸਮਾਚਰੵਿਓ ਬਿਮਲ ਬੁਧਿ ਸਤਿਗੁਰਿ ਸਮਾਣਉ ॥ ਆਜੋਨੀ ਸੰਭਵਿਅਉ ਸੁਜਸੁ ਕਲੵ ਕਵੀਅਣਿ ਬਖਾਣਿਅਉ ॥ ਗੁਰਿ ਨਾਨਕਿ ਅੰਗਦੁ ਵਰੵਉ ਗੁਰਿ ਅੰਗਦਿ ਅਮਰ ਨਿਧਾਨੁ ॥ ਗੁਰਿ ਰਾਮਦਾਸ ਅਰਜੁਨੁ ਵਰੵਉ ਪਾਰਸੁ ਪਰਸੁ ਪ੍ਰਮਾਣੁ ॥੪॥ ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥ ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥ ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥ ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥ ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥ ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥ ਭਯ ਭੰਜਨੁ ਪਰ ਪੀਰ ਨਿਵਾਰਨੁ ਕਲੵ ਸਹਾਰੁ ਤੋਹਿ ਜਸੁ ਬਕਤਾ ॥ ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧਜਾ ਅਰਜੁਨੁ ਹਰਿ ਭਗਤਾ ॥੬॥ ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥ ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥ ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥ ਗੁਰ ਅਰਜੁਨ ਕਲੵੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥੭॥
<<<1406 List Books Page >>>1408

© 2026 Lehal.net