Lehal Library

cookies ar enulkl

ਜਾਪ ਸਾਹਿਬ

S.G.G.S. Ji

Page15 Tempo:
<<<14 List Books Page >>>16
ਭਗਵਤੀ ਛੰਦ ॥ ਤ੍ਵ ਪਰ੍ਰਾਦਿ ਕਥਤੇ ॥ ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥ ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥ ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥ ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥ ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ॥ ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥ ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥ ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥ ਕਿ ਚਿੱਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੧੦੭॥ ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਿਹਾਕੈ ॥ ਕਿ ਪਾਕ ਬਿਐਬ ਹੈਂ ॥ ਕਿ ਗ਼ੈਬੁਲ ਗ਼ੈਬ ਹੈਂ ॥੧੦੮॥ ਕਿ ਅਫਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥ ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥ ਕਿ ਰਾਜ਼ਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥ ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥ ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥ ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥ ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥ ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥
<<<14 List Books Page >>>16

© 2025 Lehal.net