Lehal Library

cookies ar enulkl

ਜਾਪ ਸਾਹਿਬ

S.G.G.S. Ji

Page16 Tempo:
<<<15 List Books Page >>>17
ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥ ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥ ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥ ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥ ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਧਾਨਿਯੈਂ ॥ ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥ ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥ ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥ ਕਿ ਸਰਬੰ ਕਲੀਮੈ ॥ ਕਿ ਪਰਮੰ ਫ਼ਹੀਮੈ ॥ ਕਿ ਆਕਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥ ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥ ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥ ਗ਼ਨੀਮੁਲ ਸ਼ਿਕਸਤੈ ॥ ਗ਼ਰੀਬੁਲ ਪਰਸਤੈ ॥ ਬਿਲੰਦੁਲ ਮਕਾਨੈਂ ॥ ਜ਼ਮੀਨੁਲ ਜ਼ਮਾਨੈਂ ॥੧੨੨॥ ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥ ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥ ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ ਅਜ਼ੀਜ਼ੁਲ ਨਿਵਾਜ਼ ਹੈਂ ॥ ਗ਼ਨੀਮੁਲ ਖ਼ਿਰਾਜ ਹੈਂ ॥੧੨੪॥ ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤ ਹੈਂ ॥ ਪ੍ਰਭੁਗਤਿ ਪ੍ਰਭਾ ਹੈਂ ॥ ਸੁ ਜੁਗਤਿ ਸੁਧਾ ਹੈਂ ॥੧੨੫॥ ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥ ਸਮਸਤੋ ਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੧੨੬॥ ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥ ਨ੍ਰਿਬਾਧ ਸਰੂਪ ਹੈਂ ॥ ਅਗਾਧਿ ਹੈਂ ਅਨੂਪ ਹੈਂ ॥੧੨੭॥ ਓਅੰ ਆਦਿ ਰੂਪੇ ॥ ਅਨਾਦਿ ਸਰੂਪੈ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥ ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥ ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ ॥੧੨੯॥ ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥ ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥ ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੧॥ ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ ਅਨ ਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੨॥
<<<15 List Books Page >>>17

© 2025 Lehal.net