Page2
Tempo:
ਭੁਜੰਗ ਪ੍ਰਯਾਤ ਛੰਦ ॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥ ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾਏ ॥ ਨਮਸਤੰ ਅਜਾਏ ॥੩॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥ ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥ ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥ ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥