Page216
Tempo:
ਇਹੁ ਮੇਰਾ ॥ ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥ ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥ ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥ ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥ ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥ ਗਉੜੀ ਮਾਲਾ ਮਹਲਾ ੫ ॥ ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥ ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥ ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥ ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥ ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥ ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥ ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥ ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥ ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥ ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥ ਗਉੜੀ ਮਾਲਾ ੫ ॥ ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥ ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥ ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥ ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥ ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥ ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ₁ ਮਾਝ ਮਹਲਾ ੫ ॥ ਦੀਨ ਦਇਆਲ ਦਮੋਦਰ ਰਾਇਆ ਜੀਉ ॥ ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥ ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥ ਪੂਰਨ ਸਭਨੀ ਜਾਈ ਜੀਉ ॥੧॥ ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥ ਸੰਤਾ ਦਾਸੀ ਸੇਵਾ ਚਰਣੀ ਜੀਉ ॥ ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥ ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥੨॥ ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥ ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥ ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥ ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥ ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥ ਪਤਿਤ ਪਵਿਤ ਲਗਿ