Lehal Library

cookies ar enulkl

ਜਾਪ ਸਾਹਿਬ

S.G.G.S. Ji

Page4 Tempo:
<<<3 List Books Page >>>5
ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥ ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੭॥ ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੮॥ ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੯॥ ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥ ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥ ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥ ਨਮਸਤੰ ਅਜਨਮੇ ॥ ਨਮਸਤੰ ਸੁ ਬਨਮੇ ॥੨੧॥ ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥ ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥ ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥ ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥ ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੪॥
<<<3 List Books Page >>>5

© 2025 Lehal.net