Page5
Tempo:
ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥ ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥ ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥ ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥ ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥ ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥ ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥