Lehal Library

cookies ar enulkl

ਜਾਪ ਸਾਹਿਬ

S.G.G.S. Ji

Page7 Tempo:
<<<6 List Books Page >>>8
ਭੁਜੰਗ ਪ੍ਰਯਾਤ ਛੰਦ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥ ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥ ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥ ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥ ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥ ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥ ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥ ਨਮੋ ਨਿਰਤ ਨਿਰਤੇ ॥ ਨਮੋ ਨਾਦ ਨਾਦੇ ॥ ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥ ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥ ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥ ਕਲੰਕੰ ਬਿਨਾ ਨੇ ਕਲੰਕੀ ਸਰੂਪੇ ॥ ਨਮੋ ਰਾਜ ਰਾਜੇ ਸ੍ਵਰੰ ਪਰਮ ਰੂਪੇ ॥੫੦॥
<<<6 List Books Page >>>8

© 2025 Lehal.net