My Library

Guru Granth Sahib

Sikh Gurus+Bhagats

Page988 Tempo:
<<<987 List Books Page >>>989
ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤ ਗਾਉ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥੨॥੧॥੬॥ ਮਾਲੀ ਗਉੜਾ ਮਹਲਾ ੫ ॥ ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥ ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥ ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥ ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥ ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥ ਮਾਲੀ ਗਉੜਾ ਮਹਲਾ ੫ ॥ ਮਨਿ ਤਨਿ ਬਸਿ ਰਹੇ ਗੋਪਾਲ ॥ ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥ ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥ ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥ ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥ ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥ ੴ ਸਤਿਗੁਰ ਪ੍ਰਸਾਦਿ ॥ ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ॥ ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥ ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥ ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਹ ਰਮਈਆ ਕਵਲਾਪਤੀ ॥੨॥ ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥ ਬੇਨੁ ਬਜਾਵੈ ਗੋਧਨੁ ਚਰੈ ॥ ਨਾਮੇ ਕੇ ਸੁਆਮੀ ਆਨਦ ਕਰੈ ॥੪॥੧॥ ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥ ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥ ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥ ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥ ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥ ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥ ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥
<<<987 List Books Page >>>989

© 2026 Lehal.net